ਮੰਗਾਂ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ
Published : Dec 1, 2017, 7:51 pm IST | Updated : Dec 1, 2017, 2:21 pm IST
SHARE VIDEO

ਮੰਗਾਂ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਦਾ ਸੰਘਰਸ਼ ਵਾਈਸ ਚਾਂਸਲਰ ਦੇ ਦਫ਼ਤਰ ਬਾਹਰ ਕੀਤਾ ਧਰਨਾ ਪ੍ਰਦਰਸ਼ਨ ੭ ਵਾਂ ਪੇ-ਕਮਿਸ਼ਨ ਅਤੇ ਪੁਰਾਣੀ ਪੈਨਸ਼ਨ ਨੀਤੀ ਲਾਗੂ ਕਰਨ ਦੀ ਮੰਗ ਮੰਗਾਂ ਨਾ ਮੰਨਣ 'ਤੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ

SHARE VIDEO