ਮੁੱਖ ਮੰਤਰੀ ਨੇ ਜ਼ਿਲ੍ਹੇ ਦੀ ਤਰੱਕੀ ਲਈ ਕੀਤੇ ਕੁਝ ਵੱਡੇ ਐਲਾਨ
Published : Dec 27, 2017, 7:43 pm IST | Updated : Dec 27, 2017, 2:13 pm IST
SHARE VIDEO

ਮੁੱਖ ਮੰਤਰੀ ਨੇ ਜ਼ਿਲ੍ਹੇ ਦੀ ਤਰੱਕੀ ਲਈ ਕੀਤੇ ਕੁਝ ਵੱਡੇ ਐਲਾਨ

ਕੈਪਟਨ ਅਮਰਿੰਦਰ ਸਿੰਘ ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਸ੍ਰੀ ਫ਼ਤਿਹਗੜ੍ਹ ਸਾਹਿਬ ਪੁੱਜੇ ਮੁੱਖ ਮੰਤਰੀ ਨੇ ਜ਼ਿਲ੍ਹੇ ਦੀ ਤਰੱਕੀ ਲਈ ਕੀਤੇ ਕੁਝ ਐਲਾਨ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਭੇਂਟ ਕੀਤੇ ਸ਼ਰਧਾ ਦੇ ਫੁੱਲ ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਬੱਸ ਸਟੈਂਡ ਬਣਾਉਣ ਲਈ ੫.੭੧ ਕਰੋੜ ਰੁਪਏ ਦੀ ਰਕਮ ਦਾ ਕੀਤਾ ਐਲਾਨ

SHARE VIDEO