
ਨੌਵੇਂ ਪਾਤਸ਼ਾਹ ਦੀ ਸ਼ਹੀਦੀ ਨੂੰ ਸਮਰਪਿਤ ਸ੍ਰੀ ਦੁਖਨਿਵਰਾਨ ਸਾਹਿਬ 'ਚ ਲੱਗਿਆ ਸ਼ਹੀਦੀ ਜੋੜ ਮੇਲਾ
ਪਟਿਆਲਾ 'ਚ ਸਥਿਤ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦਾ ਦ੍ਰਿਸ਼
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਕਰਵਾਏ ਜਾਂਦੇ ਨੇ ਸ਼ਹੀਦੀ ਜੋੜ ਮੇਲੇ
ਸ਼ਰਧਾ ਤੇ ਸਤਿਕਾਰ ਭੇਂਟ ਕਰਨ ਲਈ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਨੇ ਸੰਗਤਾਂ
ਪ੍ਰੋ. ਬਡੂੰਗਰ ਨੇ ਗੁਰੂ ਜੀ ਦੀ ਸ਼ਹਾਦਤ 'ਤੇ ਦਿੱਤੀ ਵਿਸਥਾਰ ਨਾਲ ਜਾਣਕਾਰੀ