ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੂਰਬ
Published : Oct 7, 2017, 8:28 pm IST | Updated : Oct 7, 2017, 2:58 pm IST
SHARE VIDEO

ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੂਰਬ

ਐਸਜੀਪੀਸੀ ਨੇ ਦੁੱਖ ਨਿਵਾਰਨ ਸਾਹਿਬ ਕਰਵਾਇਆ ਅਖੰਡ ਪਾਠ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਹੋ ਰਹੀਆਂ ਨੇ ਗੁਰਦੁਆਰਾ ਸਾਹਿਬ 'ਚ ਨਤਮਸਤਕ ਪਾਠ ਦੇ ਭੋਗ ਤੋਂ ਬਾਅਦ ਕੀਰਤਨ ਸਮਾਗਮ ਵੀ ਕਰਵਾਇਆ

SHARE VIDEO