ਵੇਖੋ ਕੋਣ ਸੀ ਨਾਭਾ ਜੇਲ੍ਹ ਬ੍ਰੇਕ ਕਾਂਡ ਦਾ ਮਾਸਟਰ ਮਾਈਂਡ! ਆਇਆ ਪੁਲਿਸ ਅੜਿੱਕੇ
ਵੇਖੋ ਕੋਣ ਸੀ ਨਾਭਾ ਜੇਲ੍ਹ ਬ੍ਰੇਕ ਕਾਂਡ ਦਾ ਮਾਸਟਰ ਮਾਈਂਡ! ਆਇਆ ਪੁਲਿਸ ਅੜਿੱਕੇ
ਨਾਕਾਬੰਦੀ ਦੌਰਾਨ ਰਾਜਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਤਰਨ-ਤਾਰਨ ਦਾ ਵਸਨੀਕ ਗੁਰਜੀਤ ਸਿੰਘ ਨਾਂਅ ਦਾ ਵਿਅਕਤੀ ਪੁਲਿਸ ਦੀ ਗ੍ਰਿਫ਼ਤ 'ਚ
ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਕੈਦੀਆਂ ਨੂੰ ਭਜਾਉਣ ਦੀ ਸੀ ਮੁੱਖ ਭੂਮਿਕਾ
ਪੁਲਿਸ ਵਲੋਂ ਪੁੱਛਗਿੱਛ ਜਾਰੀ, ਵੱਡੇ ਖੁਲਾਸੇ ਹੋਣ ਦੀ ਉਮੀਦ