
ਜ਼ਿਮਨੀ ਚੋਣ ਦੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਦੇ ਸ਼ਹਿਰ 'ਚ ਢੋਲ ਵਜਾ ਕੇ ਮਨਾਏ ਜਸ਼ਨ
ਜ਼ਿਮਨੀ ਚੋਣ 'ਚ ਕਾਂਗਰਸ ਦੀ ਜਿੱਤ ਨਾਲ ਪਾਰਟੀ 'ਚ ਖੁਸ਼ੀ ਦੀ ਲਹਿਰ
ਪਟਿਆਲਾ 'ਚ ਵੀ ਢੋਲ ਵਜਾ ਤੇ ਲੱਡੂ ਵੰਡ ਕੀਤਾ ਖੁਸ਼ੀ ਦਾ ਇਜ਼ਹਾਰ
ਯੋਗਿੰਦਰ ਸਿੰਘ ਯੋਗੀ ਨੇ ਕਿਹਾ ਕਾਂਗਰਸ ਨੂੰ ਮਿਲੀ ਵੱਡੀ ਜਿੱਤ
ਲੋਕਾਂ ਨੇ ਕਾਂਗਰਸ ਸਰਕਾਰ 'ਤੇ ਵਿਸ਼ਵਾਸ ਹੋਣ ਦਾ ਦਿੱਤਾ ਸਬੂਤ - ਯੋਗੀ