
ਅਮਰੀਕਾ ਦੇ ਗੁਰਦੁਆਰਾ ਸਾਹਿਬ 'ਚ ਪ੍ਰਧਾਨਗੀ ਨੂੰ ਲੈ ਕੇ ਝਗੜਾ, ਲੱਥੀਆਂ ਪੱਗਾ
ਗੁਰਦੁਆਰਾ ਸਾਹਿਬ ਦੀਆਂ ਚੋਣਾਂ ਨੂੰ ਲੈ ਕੇ ਆਪਸ 'ਚ ਭਿੜੇ ਲੋਕ ਝਗੜੇ ਤੋਂ ਬਾਅਦ ਗੁਰਦੁਆਰਾ ਸਾਹਿਬ 'ਚ ਮੱਚੀ ਭੱਜ-ਦੌੜ ਝਗੜੇ ਦੌਰਾਨ ਲੱਥੀਆਂ ਪੱਗਾਂ, ਚਾਰ ਲੋਕ ਜ਼ਖ਼ਮੀ ਜ਼ਖ਼ਮੀਆਂ ਨੂੰ ਹਸਪਤਾਲ 'ਚ ਕਰਵਾਇਆ ਗਿਆ ਭਰਤੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਸਥਿਤੀ 'ਤੇ ਪਾਇਆ ਕਾਬੂ ਘਟਨਾ ਅਮਰੀਕਾ ਦੇ ਇੰਡੀਆਨਾ ਪੋਲਿਸ ਸਥਿਤ ਗੁਰਦੁਆਰਾ ਸਾਹਿਬ ਦੀ