
ਸਿਕਿੱਮ ਦੇ ਗੁਰਦੁਆਰੇ 'ਚ ਸਿੱਖਾਂ ਦੇ ਦਾਖ਼ਲੇ 'ਤੇ ਪਾਬੰਦੀ ਤੋਂ ਭੜਕਿਆ ਸਿੱਖ ਸਮਾਜ
ਸਿਕਿੱਮ ਦੇ ਗੁਰਦੁਆਰੇ 'ਚ ਸਿੱਖਾਂ ਦੇ ਦਾਖ਼ਲੇ 'ਤੇ ਪਾਬੰਦੀ ਇਸ ਪਾਬੰਦੀ ਤੋਂ ਬਾਅਦ ਦੇਸ਼ ਭਰ ਦੇ ਸਿੱਖਾਂ 'ਚ ਭਾਰੀ ਰੋਸ ਸਥਾਨਕ ਲੋਕਾਂ ਨੇ ਗੁਰਦੁਆਰੇ ਨਾਲ ਸੰਬੰਧਿਤ ਅਵਸ਼ੇਸ਼ ਹਟਾਏ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ